ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਰਾਜਪਾਲ ਪੰਜਾਬ ਦੇ ਸਲਾਹਕਾਰ ਨਿਯੁਕਤ

4674206
Total views : 5505228

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ / ਬਾਰਡਰ ਨਿਊਜ ਸਰਵਿਸ

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੂੰ ਨਵੀਂ ਜ਼ਿੰਮੇਵਾਰੀ ਮਿਲੀ ਹੈ । ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਸਲਾਹਕਾਰ (ਉਚੇਰੀ ਸਿੱਖਿਆ) ਨਿਯੁਕਤ ਕੀਤਾ ਗਿਆ ਹੈ ।

ਜ਼ਿਕਰਯੋਗ ਹੈ ਕਿ ਡਾ. ਜਸਪਾਲ ਸਿੰਘ ਸੰਧੂ ਪਹਿਲੇ ਵਾਈਸ ਚਾਂਸਲਰ ਸਨ, ਜਿਨ੍ਹਾਂ ਨੇ ਮੈਡੀਕਲ ਵਿਚ ਆਪਣੀ ਉਚੇਰੀ ਸਿੱਖਿਆ ਹਾਸਲ ਕੀਤੀ । ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-ਪੜ੍ਹੋ ਆਰਡਰਾਂ ਦੀ ਕਾਪੀ

naidunia_image

ਇਹ ਵੀ ਪੜ੍ਹੋ
Share this News