ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਡੀਐੱਸਪੀ ਬਰਖ਼ਾਸਤ

4673812
Total views : 5504588

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

 ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸੀਆਈਏ ਖਰੜ ਵਿਚ ਹੋਈ ਇੰਟਰਵਿਊ ਮਾਮਲੇ ਵਿਚ ਆਖ਼ਰਕਾਰ ਮੁਅੱਤਲ ਚੱਲ ਰਹੇ ਡੀਐੱਸਪੀ ਗੁਰਸ਼ੇਰ ਸਿੰਘ ’ਤੇ ਗਾਜ ਡਿੱਗੀ ਹੈ।

ਪੰਜਾਬ ਸਰਕਾਰ ਨੇ ਡੀਐੱਸਪੀ ਨੂੰ ਬਰਖ਼ਾਸਤ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫਾਈਲ ’ਤੇ ਦਸਤਖ਼ਤ ਕਰ ਦਿੱਤੇ ਹਨ। ਇਸ ਫਾਈਲ ਨੂੰ ਹੁਣ ਪੰਜਾਬ ਲੋਕ ਸੇਵਾ ਕਮਿਸ਼ਨ ਨੂੰ ਭੇਜ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਹਾਈ ਕੋਰਟ ਵਿੱਚ ਦਿੱਤੀ। ਹਾਈ ਕੋਰਟ ਇਸ ਮਾਮਲੇ ਵਿਚ ਇਕ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਹੈ।

Share this News