





Total views : 5949243







Total views : 5949243ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰੂਰੀ ਮਾਮਲੇ `ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਹੁਣ ਇਹ ਇਕੱਤਰਤਾ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਚਨਾ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-