ਕੇਂਦਰ ਸਰਕਾਰ ਨੇ ਪੰਜਾਬ ਦੇ 7 ਪੀ.ਸੀ.ਐੱਸ ਅਫ਼ਸਰਾਂ ਨੂੰ ਤਰੱਕੀ ਦੇ ਕੇ ਬਣਾਇਆ ਆਈ.ਏ.ਐੱਸ

4948597
Total views : 5949185

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਕੇਂਦਰ ਸਰਕਾਰ ਨੇ ਪੰਜਾਬ ਦੇ ਸੱਤ ਪੀ.ਸੀ.ਐੱਸ ਅਫ਼ਸਰਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਬਤੌਰ ਆਈ.ਏ.ਐੱਸ ਪਦਉਨਤ ਕਰ ਦਿੱਤਾ ਹੈ। ਕੇਂਦਰ ਸਰਕਾਰ ਦੇ ਮਨਿਸਟਰੀ ਆਫ਼ ਪ੍ਰੋੋਸੋਨਲ, ਪਬਲਿਕ ਸ਼ਿਕਾਇਤਾਂ ਅਤੇ ਪੈਨਸ਼ਨ ਨੇ ਸੌਮਵਾਰ ਨੂੰ ਜਾਰੀ ਨੋਟੀਫਿਕੇਸ਼ਨ ਵਿਚ ਸਾਲ 2021 ਦੀ ਖਾਲੀ ਪੋਸਟ ’ਤੇ ਪੀ.ਸੀ.ਐੱਸ ਅਫ਼ਸਰ ਰਾਹੁਲ ਚੱਬਾ, ਅਨੁਪਮ ਕਲੇਰ,ਦਲਵਿੰਦਰਜੀਤ ਸਿੰਘ ਨੂੰ ਅਤੇ ਸਾਲ 2022 ਦੀਆਂ ਖਾਲੀ ਪੋਸਟਾਂ ’ਤੇ ਸੁਖਜੀਤ ਪਾਲ ਸਿੰਘ, ਜਸਬੀਰ ਸਿੰਘ (2) ਵਿੱਮੀ ਭੁੱਲਰ ਅਤੇ ਨਵਜੋਤ ਕੌਰ ਨੂੰ ਆਈ.ਏ.ਐੱਸ ਵਜੋਂ ਪਦਉਨਤ ਕੀਤਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News