





Total views : 5949213







Total views : 5949213ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਪੰਜਾਬ ਸਰਕਾਰ ਵੱਲੋਂ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਹੈ, ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਾਰੇ ਸਕੂਲ-ਕਾਲਜ ਵਪਾਰਕ ਅਦਾਰਿਆਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।ਇਥੇ ਦੱਸਣਾਬਣਦਾ ਹੈ ਕਿ ਸਕੂਲਾ ਵਿੱਚ ਪਹਿਲਾਂ ਹੀ ਛੁੱਟੀਆਂ ਹਨ ਅਤੇ ਸ੍ਰੌਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਇਕ ਪੱਤਰ ਲਿਖਕੇ ਬੈਕਾਂ ਤੇ ਹੋਰ ਅਦਾਰਿਆ ਵਿੱਚ ਛੁੱਟੀ ਕੀਤੇ ਜਾਣ ਦੀ ਮੰਗ ਕੀਤੀ ਸੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
