Total views : 5512363
Total views : 5512363
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਪੰਜਾਬ ਭਰ ਦੇ ਡੀਸੀ ਦਫ਼ਤਰਾਂ ‘ਚ 3 ਦਿਨ ਨਹੀਂ ਹੋਵੇਗਾ ਕੋਈ ਦਫ਼ਤਰੀ ਕੰਮਕਾਜ
ਅੰਮ੍ਰਿਤਸਰ/ ਉਪਿੰਦਰਜੀਤ ਸਿੰਘ
ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੇ 15 ਤੋਂ 17 ਜਨਵਰੀ ਤਕ ਸੂਬੇ ਭਰ ਦੇ ਸਮੂਹ ਡੀਸੀ ਦਫ਼ਤਰਾਂ, ਸਮੂਹ ਐਸਡੀਐਮ ਦਫ਼ਤਰਾਂ, ਸਮੂਹ ਤਹਿਸੀਲਾਂ ਤੇ ਸਬ-ਤਹਿਸੀਲਾਂ ‘ਚ ਕੋਈ ਵੀ ਦਫ਼ਤਰੀ ਕੰਮਕਾਜ ਨਾ ਕਰਨ ਦਾ ਐਲਾਨ ਕੀਤਾ ਹੈ। ਜੇ ਸਰਕਾਰ ਨੇ 3 ਦਿਨਾਂ ਤਕ ਵੀ ਮੰਗਾਂ ਨਾ ਮੰਨੀਆਂ ਤਾਂ ਐਸੋਸੀਏਸ਼ਨ 18 ਜਨਵਰੀ ਨੂੰ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰੇਗੀ।ਇਹ ਜਾਣਕਾਰੀ ਜਥੇਬੰਦੀ ਦੇ ਪ੍ਰਧਾਨ ਤਜਿੰਦਰ ਸਿੰਘ ਨੰਗਲ ਤੇ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾਂ ਨੇ ਜਾਰੀ ਇਕ ਬਿਆਨ ‘ਚ ਦਿੱਤੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-