ਏ.ਡੀ.ਜੀ.ਪੀ ਟ੍ਰੈਫਿਕ ਪੰਜਾਬ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਗਣਤੰਤਰ ਦਿਵਸ ਦੇ ਸੰਦਰਭ ‘ਚ ਪੁਲਿਸ ਕੀਤੇ ਸਰੁੱਖਿਆ ਪ੍ਰਬੰਧਾਂ ਕੀਤੀ ਸਮੀਖਿਆ

4680860
Total views : 5515882

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

 ਏ.ਐਸ ਰਾਏ, ਆਈਪੀਐਸ, ਏਡੀਜੀਪੀ ਟਰੈਫਿਕ ਪੰਜਾਬ ਅਤੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸਿਟੀ ਪੁਲਿਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ ਸਮੇਂ ਏਡੀਜੀਪੀ ਟਰੈਫਿਕ ਨੇ ਕਿਹਾ  ਡੀਜੀਪੀ, ਪੰਜਾਬ  ਦੀਆਂ ਹਿਦਾਇਤਾਂ ਤੇ ਅੰਮ੍ਰਿਤਸਰ ਸਿਟੀ ਵਿਜਿਟ ਕੀਤਾ ਹੈ, ਅੱਜ ਦਾ ਇਹ ਵਿਜਿਟ ਦਾ ਮੁੱਖ ਮੰਤਵ 26 ਜਨਵਰੀ, ਗਣਤੰਤਰ ਦਿਵਸ ਦੌਰਾਨ ਸੁਰੱਖਿਆ ਪ੍ਰਬੰਧਾਂ ਬਾਰੇ ਜਾਇਜਾ ਤੇ ਜਾਣਕਾਰੀ ਲੈਣ ਸਬੰਧੀ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਸਮੇਤ ਅਫ਼ਸਰਾਂ ਨਾਲ ਬੈਠਕ ਕਰਕੇ ਸਿਕਿਉਰਿਟੀ ਅਰੇਂਜਮੈਂਟ ਬਾਰੇ ਡਿਸਕਸ ਕੀਤਾ ਅਤੇ ਡਿਸਕਸ਼ਨ ਤੋਂ ਬਾਅਦ ਗਰਾਊਂਡ ਤੇ ਜਾ ਕੇ ਪੁਲਿਸ ਸਟੇਸ਼ਨ ਛੇਹਰਟਾ ਤੇ ਇਸਲਾਮਾਬਾਦ ਜਾ ਕੇ ਥਾਨਿਆਂ ਦੇ ਵਿੱਚ ਕੈਮਰੇ ਦਾ ਸਿਸਟਮ, ਥਾਣਿਆਂ ਦੇ ਸਕਸੈਸ ਕੰਟਰੋਲ ਦਾ ਸਿਸਟਮ ਚੈੱਕ ਕੀਤਾ ਗਿਆ।

ਅੰਮ੍ਰਿਤਸਰ ਸ਼ਹਿਰ ਦੀ ਪੁਲਿਸ ਨੇ 128 ਕਿਲੋ ਹੈਰੋਇਨ ਫੜਕੇ ਵੱਡੀ ਕੀਤੀ ਵੱਡੀ ਉਪਲਭਦੀ

ਇਹ ਚੈੱਕ ਕਰਨ ਤੋਂ ਬਾਅਦ ਗਾਂਧੀ ਗਰਾਊਂਡ ਚ ਸਿਕਿਉਰਟੀ ਅਰੇਂਜਮੈਂਟ ਦੇਖੇ । ਉਹਨਾਂ ਕਿਹਾ ਕਿ ਅੰਮ੍ਰਿਤਸਰ ਸਿਟੀ ਪੁਲਿਸ ਵੱਲੋਂ ਜੌ ਨਾਈਟ ਡੋਮੀਨੇਸ਼ਨ ਆਪਰੇਸ਼ਨ ਚਲਾਏ ਜਾ ਰਹੇ ਨੇ ਉਹਨਾਂ ਬਾਰੇ ਜਾਣਕਾਰੀ ਹਾਸਿਲ ਕੀਤੀ, ਇਹਨਾਂ ਨਾਈਟ ਡੋਮੀਨੇਸ਼ਨਾਂ ਨੂੰ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਆਪ ਲੀਡ ਕਰਦੇ ਨੇ ਡੀਸੀਪੀ , ਏਡੀਸੀਪੀ ਏਸੀਪੀ ਤੇ ਪੁਲਿਸ ਫੋਰਸ ਵੱਲੋਂ ਬੜੀ ਤਨਦੇਹੀ ਨਾਲ ਡਿਊਟੀ ਕੀਤੀ ਜਾ ਰਹੀ ਹੈ। 26 ਜਨਵਰੀ ਗਣਤੰਤਰ ਦਿਵਸ ਲਈ ਆਪਾਂ ਪੂਰੀ ਤਿਆਰੀ ਰੱਖੀਏ । ਉਹਨਾਂ ਕਿਹਾ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦਾ ਪਿਛਲੇ ਸਾਲ ਦਾ ਕਰਾਈਮ ਦੇਖਿਆ ਜਿਸ ਵਿੱਚ 128 ਕਿਲੋ ਹੈਰੋਇਨ ਦੀ ਬਰਾਮਦ ਕੀਤੀ ਗਈ ਹੈ ਜੋ ਕਿ ਬਹੁਤ ਵੱਡੀ ਉਪਲਬਧੀ ਹੈ। ਓਹਨਾ ਕਿਹਾ ਅਸੀਂ ਤਿਆਰ ਹਾਂ ਕੋਈ ਵੀ ਗਲਤ ਆਨਸਰ ਨੂੰ ਕੋਈ ਵੀ ਮਾੜਾ ਕੰਮ ਕਰਨ ਦੀ ਇੱਥੇ ਇਜਾਜ਼ਤ ਨਹੀਂ ਦਿੱਤੀ ਜਾਏਗ ਤੇ ਆਉਣ ਵਾਲਾ 26 ਜਨਵਰੀ ਦਾ ਦਿਹਾੜਾ ਖੁਸ਼ੀ ਨਾਲ ਮਨਾਇਆ ਜਾਏਗਾ। ਇਸ ਤੋਂ ਇਲਾਵਾ ਕਮਿਸ਼ਨਰਏਟ ਪੁਲਿਸ ਅੰਮ੍ਰਿਤਸਰ ਵੱਲੋਂ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਦੀ ਚੱਪੇ ਚੱਪੇ ਦੀ ਚੈਕਿੰਗ ਕੀਤੀ ਗਈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News