ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

4683166
Total views : 5519400

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 ਅਜਨਾਲਾ /ਦਵਿੰਦਰ ਕੁਮਾਰ ਪੁਰੀ

ਧੰਨ ਧੰਨ ਬਾਬਾ ਦੀਪ ਸਿੰਘ ਜੀ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਜਨਾਲਾ ਸ਼ਹਿਰ ਤੋਂ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਸਜਾਇਆ ਗਿਆ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜਿਹਦੀ ਅਗਵਾਈ ਅਤੇ ਪੰਜ ਪਿਆਰਿਆਂ ਸਾਹਿਬਾਨ ਦੀ ਅਗਵਾਈ ਵਿੱਚ ਰਵਾਨਾ ਹੋਇਆ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ।

ਇਹ ਸ਼ਾਮ ਨੂੰ ਫਿਰ ਸਮਾਪਤੀ ਗੁਰਦੁਆਰਾ ਬਾਬਾ ਦੀਪ ਸਿੰਘ ਵਿਖੇ ਹੋਇਆ ਇਸ ਮੌਕੇ ਬੋਲਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਅਜਨਾਲਾ ਨੇ ਦੱਸਿਆ ਕਿ ਸੋਮਵਾਰ ਵਾਲੇ ਦਿਨ ਗੁਰਦੁਆਰਾ ਸਾਹਿਬ ਵਿਖੇ ਦਿਨ ਤੋਂ ਦੀਵਾਨ ਸਜਾਏ ਜਾਣਗੇ ਅਤੇ ਸ਼ਾਮ ਨੂੰ ਦੀਵਾਨਾਂ ਦੇ ਭੋਗ ਪਾਏ ਜਾਣਗੇ ਇਸ ਮੌਕੇ ਕੇਵਲ ਸਿੰਘ ਬਿਜਲੀ ਵਾਲੇ ਸੁਰਜੀਤ ਸਿੰਘ ਖੰਡ ਮਿਲ ਵਾਲੇ ਭਗਵੰਤ ਸਿੰਘ ਗੁਜਰਪੁਰਾ ਹੀਰਾ ਸਿੰਘ ਆਦੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News