





Total views : 5597326








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਉਪਿੰਦਰਜੀਤ ਸਿੰਘ
ਜਤਿੰਦਰ ਸਿੰਘ ਮੋਤੀ ਭਾਟੀਆ ਨੂੰ ਅੰਮ੍ਰਿਤਸਰ ਦਾ ਮੇਅਰ ਚੁਣਿਆ ਗਿਆ ਹੈ। ਪ੍ਰਿਅੰਕਾ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਤੇ ਅਨੀਤਾ ਰਾਣੀ ਨੂੰ ਡਿਪਟੀ ਮੇਅਰ ਐਲਾਨਿਆ ਗਿਆ ਹੈ।
ਆਮ ਆਦਮੀ ਪਾਰਟੀ ਦੇ ਜਤਿੰਦਰ ਸਿੰਘ ਮੋਤੀ ਭਾਟੀਆ ਵਾਰਡ ਨੰਬਰ 26 ਤੋਂ ਕੌਂਸਲਰ ਵਜੋਂ ਜਿੱਤੇ ਹਨ।ਉੱਧਰ, ਵਿਰੋਧੀ ਧਿਰ ਨੇ ਦੋਸ਼ ਲਾਇਆ ਕਿ ਬਿਨਾਂ ਕੋਈ ਵੋਟਿੰਗ ਤੇ ਬਿਨਾਂ ਹੱਥ ਖੜ੍ਹੋ ਕਰਵਾਏ ਇਹ ਐਲਾਨ ਕੀਤਾ ਗਿਆ ਹੈ ਜੋ ਕਿ ਸ਼ਰੇਆਮ ਲੋਕਤੰਤਰ ਦੀ ਹੱਤਿਆ ਹੈ। ਸਹੁੰ ਚੁੱਕਣ ਤੋਂ ਬਾਅਦ ਸਿੱਧੇ ਮੇਅਰ ਦਾ ਐਲਾਨ ਕਰ ਕੇ ਆਮ ਆਦਮੀ ਪਾਰਟੀ ਦੇ ਕੌੰਸਲਰ ਉੱਥੋਂ ਚਲੇ ਗਏ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-