ਪੁਲਿਸ ‘ਚ ਤਬਾਦਲਿਆ ਦਾ ਸਿਲਸਿਲਾ ਹੋਇਆ ਸ਼ੁਰੂ!ਇਕ ਆਈ.ਪੀ.ਐਸ ਅਧਿਕਾਰੀ ਸਣੇ 4 ਡੀ.ਐਸ.ਪੀ ਕੀਤੇ ਤਬਦੀਲ

4878811
Total views : 5841516

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


 ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਪੰਜਾਬ ਪੁਲਿਸ ਵਿਚ ਨਿਯੁਕਤੀਆਂ ਤੇ ਤਬਾਦਲੇ ਕੀਤੇ ਗਏ ਹਨ। ਹੁਕਮਾਂ ਦੌਰਾਨ ਪੰਜਾਬ ਸਰਕਾਰ ਨੇ ਡੀਆਈਜੀ ਪਰਸੋਨਲ ਅਲਕਾ ਮੀਣਾ ਨੂੰ ਡੀਆਈਜੀ (ਐਡਮਿਨਸਟ੍ਰੇਸ਼ਨ) ਦਾ ਵਾਧੂ ਚਾਰਜ ਦਿੱਤਾ ਹੈ।

ਇਸੇ ਦੌਰਾਨ ਪੁਲਿਸ ਦੇ 4 ਡੀਐਸਪੀਜ਼ ਦੇ ਤਬਾਦਲੇ ਵੀ ਕੀਤੇ ਗਏ ਹਨ।ਇਨ੍ਹਾਂ ਹੁਕਮਾਂ ਤਹਿਤ ਗੁਰਿੰਦਰਪਾਲ ਸਿੰਘ ਨਾਗਰਾ ਨੂੰ ਡੀਐਸਪੀ ਡਿਟੈਕਟਿਵ ਰੂਰਲ ਅੰਮ੍ਰਿਤਸਰ ਤੋਂ ਬਦਲ ਕੇ ਡੀਐਸਪੀ ਪੀਬੀਆਈ ਸਪੈਸ਼ਲ ਕ੍ਰਾਈਮ, ਤਰਨ ਤਾਰਨ ਲਾਇਆ ਗਿਆ ਹੈ। ਇਸੇ ਤਰ੍ਹਾਂ ਰਿਪੂਤਪਨ ਸਿੰਘ ਸੰਧੂ ਡੀਐਸਪੀ ਡਿਟੈਕਟਿਵ ਬਟਾਲਾ ਤੋਂ ਡੀ.ਐਸ.ਪੀ .ਐਸਪੀ ਤਰਨ ਤਾਰਨ, ਕਮਲਜੀਤ ਸਿੰਘ ਨੂੰ ਡੀਐਸਪੀ ਤਰਨ ਤਾਰਨ ਤੋਂ ਡੀਐਸਪੀ 7ਵੀਂ ਆਈਆਰਬੀ ਕਪੂਰਥਲਾ ਅਤੇ ਗੁਲਜ਼ਾਰ ਸਿੰਘ ਨੂੰ ਡੀਐਸਪੀ 7ਵੀਂ ਆਈਆਰਬੀ ਕਪੂਰਥਲਾ ਤੋਂ ਬਦਲ ਕੇ ਡੀਐਸਪੀ ਆਰਥਿਕ ਅਪਰਾਧ ਤੇ ਸਾਈਬਰ ਕ੍ਰਾਈਮ ਤਰਨ ਤਾਰਨ ਲਾਇਆ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News