ਕੈਬਨਿਟ ਮੰਤਰੀ ਧਾਲੀਵਾਲ ਕੋਲੋ ਖਿਸਕਿਆ ਇਕ ਹੋਰ ਮਹਿਕਮਾ! ਪੰਜਾਬ ਸਰਕਾਰ ਨੇ ਪ੍ਰਾਸ਼ਸਕੀ ਸੁਧਾਰ ਵਿਭਾਗ ਕੀਤਾ ਭੰਗ

4948686
Total views : 5949296

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਸਰਕਾਰ ਨੇ ਪੰਜਾਬ ਦੇ ਪ੍ਰਸ਼ਾਸਕੀ ਸੁਧਾਰਾਂ ਵਿਭਾਗ ਨੂੰ ਖ਼ਤਮ ਕਰ ਦਿੱਤਾ ਹੈ। ਜਾਣਕਾਰੀ ਲਈ ਇਹ ਵੀ ਦੱਸ ਦਈਏ ਕਿ ਇਹ ਮਹਿਕਮਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਕੋਲ ਸੀ। ਉਹ ਹੁਣ ਕੇਵਲ ਐਨਆਰਆਈ ਵਿਭਾਗ ਦਾ ਕੰਮ ਦੇਖਣਗੇ।

ਵਿਭਾਗ ਵਾਪਸ ਲਏ ਜਾਣ ਸੰਬੰਧੀ ਮੁੱਖ ਸਕੱਤਰ ਕੇਏਪੀ ਸਿਨਹਾ ਦੇ ਦਸਤਖਤਾਂ ਹੇਠ ਆਮ ਪ੍ਰਸ਼ਾਸਨ ਵਿਭਾਗ (ਕੈਬਨਿਟ ਬ੍ਰਾਂਚ) ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਜਾਰੀ ਨੋਟੀਫਿਕੇਸ਼ਨ ਮੁਤਾਬਕ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਖਤਮ ਕਰ ਦਿੱਤਾਗਿਆ ਹੈ ਜਿਸ ਦੇ ਚੱਲਦੇ ਮੁੱਖ ਮੰਤਰੀ ਦੀ ਸਲਾਹ ‘ਤੇ ਪੰਜਾਬ ਦੇ ਰਾਜਪਾਲ ਨੇ ਇਹ ਬਦਲਾਅ 7 ਫਰਵਰੀ 2025 ਤੋਂ ਲਾਗੂ ਕਰ ਦਿੱਤਾ ਹੈ।सरकार की तरफ से जारी अधिसूचना की कॉपीਖਬਰ ਨੂੰ ਵੱਧ ਤੋ ਅੱਗੇ ਸ਼ੇਅਰ ਕਰੋ-

Share this News