





Total views : 5536863








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਮਿੱਕੀ ਗੁਮਟਾਲਾ
ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏਰਾਜ ਸੂਚਨਾ ਕਮਿਸ਼ਨਰ ਪੰਜਾਬ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਆਪਣੀ ਧਰਮ ਪਤਨੀ ਸ੍ਰੀਮਤੀ ਅਮਨ ਸੰਧੂ ਨਾਲ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕਰਕੇ ਸ੍ਰੀ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲਿਆ।
ਅਹੁਦਾ ਸੰਭਾਲਣ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਸ੍ਰੀ ਸੰਧੂ ਨੇ ਕਿਹਾ ਕਿ ਉਹ ਅੱਜ ਜਿੰਮੇਵਾਰੀ ਸੰਭਾਲਣ ਮਗਰੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਨ ਲਈ ਆਏ ਹਨ। ਉਹਨਾਂ ਨੇ ਕਿਹਾ ਕਿ ਸਰਕਾਰ ਨੇ ਜੋ ਵੀ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਹੈ, ਉਹ ਇਸ ਨੂੰ ਨਿਆ ਸੰਗਤ ਨਿਭਾਉਣਗੇ ਅਤੇ ਉਹਨਾਂ ਦੀ ਕੋਸ਼ਿਸ਼ ਹੋਵੇਗੀ ਕਿ ਕਿਸੇ ਵੀ ਲੋੜਵੰਦ ਨੂੰ ਸੂਚਨਾ ਦੇ ਅਧਿਕਾਰ ਤੋਂ ਵਾਂਝਾ ਨਾ ਰਹਿਣਾ ਪਵੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-