ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 7 ਮਾਰਚ ਨੂੰ ਹੋਵੇਗੀ ਇਕੱਤਰਤਾ

4695573
Total views : 5539249

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ।
ਉਨ੍ਹਾਂ ਦੱਸਿਆ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਸਬੰਧੀ ਗਠਿਤ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸਿੱਖ ਸੰਸਥਾ ਦੇ ਕੰਮਕਾਜ ਨਾਲ ਸਬੰਧਤ ਵਿਚਾਰ ਹੋਵੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News