





Total views : 5949289







Total views : 5949289ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸੈਕਟਰ 5 ’ਚ ਉਪ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-