ਪੰਜਾਬ ਸਰਕਾਰ ਵੱਲੋਂ 8 ਆਈਏਐਸ ਅਤੇ 5 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

4700262
Total views : 5547254

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਸਰਕਾਰ  ਦੇ ਹੁਕਮਾਂ ‘ਤੇ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। 8 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ 3 ਆਈਏਐਸ ਅਤੇ 5 ਪੀਸੀਐਸ ਅਧਿਕਾਰੀ ਸ਼ਾਮਲ ਹਨ। ਬਦਲੀ ਕੀਤੇ ਗਏ ਅਧਿਕਾਰੀਆਂ ਦੇ ਨਾਵਾਂ ਦੀ ਲਿਸਟ ਹੇਠ ਲਿਖੇ ਮੁਤਾਬਕ ਹੈ,ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

PunjabKesari

PunjabKesari

Share this News