





Total views : 5547267








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ–
ਸਿੱਖਿਆ ਵਿਭਾਗ ਪੰਜਾਬ ਵਲੋਂ ਨਾਬਾਰਡ ਵਲੋਂ ਜਾਰੀ ਗ੍ਰਾਂਟਾਂ ਨੂੰ ਸਮੇਂ-ਸਿਰ ਸਰਕਾਰੀ ਸਕੂਲਾਂ ਨੂੰ ਜਾਰੀ ਨਾ ਕੀਤੇ ਜਾਣ ਕਾਰਨ ਹਰਜਿੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਦਿਆਂ ਉਨ੍ਹਾਂ ਦਾ ਹੈੱਡ ਕੁਆਰਟਰ ਡੀ.ਪੀ. ਆਈ. ਦਫਤਰ ਚੰਡੀਗੜ੍ਹ ਬਣਾਇਆ ਗਿਆ ਹੈ। ਇਸ ਸੰਬੰਧੀ ਸ਼੍ਰੀਮਤੀ ਅਨੰਦਿਤਾ ਮਿਤਰਾ (ਆਈ. ਏ. ਐਸ.) ਸਕੱਤਰ ਸਿੱਖਿਆ ਵਿਭਾਗ ਦੇ ਦਸਤਖਤਾਂ ਹੇਠ ਪੱਤਰ ਜਾਰੀ ਕੀਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-