





Total views : 5949293







Total views : 5949293ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਸ੍ਰੀ ਰਵਿੰਦਰ ਪਾਲ ਸਿੰਘ ਸੰਧੂ, ਪੀ.ਪੀ.ਐਸ, ਨੇ ਬਤੌਰ ਡੀ.ਸੀ.ਪੀ ਇਨਵੈਸਟੀਗੇਸ਼ਨ, ਅੰਮ੍ਰਿਤਸਰ ਦਾ ਕਾਰਜ਼ਭਾਰ ਸੰਭਾਲਿਆ ਗਿਆ। ਇਸਤੋਂ ਪਹਿਲਾਂ ਇਸ ਜਗ੍ਹਾਂ ਤੇ ਸ੍ਰੀ ਹਰਪ੍ਰੀਤ ਸਿੰਘ ਮੰਡੇਰ, ਪੀ.ਪੀ.ਐਸ, ਡੀ.ਸੀ.ਪੀ ਇਨਵੈਸਟੀਗੇਸ਼ਨ, ਅੰਮ੍ਰਿਤਸਰ ਤਾਇਨਾਤ ਸਨ।
ਇਸਤੋਂ ਪਹਿਲਾਂ ਸ੍ਰੀ ਰਵਿੰਦਰ ਪਾਲ ਸੰਧੂ ਜੀ ਨੇ ਸਾਢੇ ਤਿੰਨ ਸਾਲ ਜਿਲ੍ਹਾ ਲੁਧਿਆਣਾ ਵਿੱਖੇ ਐਸ.ਐਸ.ਪੀ ਵਿਜੀਲੈਂਸ ਵਜੋਂ ਸੇਵਾ ਨਿਭਾਈ ਹੈ, ਇਸਤੋਂ ਇਲਾਵਾ ਹੋਰ ਕਈ ਅਹਿਮ ਅਹੁਦਿਆ ਤੇ ਸੇਵਾ ਨਿਭਾ ਚੁੱਕੇਹਨ। ਇਹ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਰਹਿਣ ਵਾਲੇ ਹੈ। ਨਵ-ਨਿਯੁਕਤ ਡੀ.ਸੀ.ਪੀ ਇਨਵੈਸਟੀਗੇਸ਼ਨ ਰਵਿੰਦਰ ਪਾਲ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲੀ ਵਾਰ ਗੁਰੂ ਨਗਰੀ ਵਿੱਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਇਸ ਲਈ ਉਹ ਬਹੁਤ ਖੁਸ਼ਕਿਸਮਤ ਸਮਝਦੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-