





Total views : 5841603







Total views : 5841603ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਜੰਡਿਆਲਾ ਗੁਰੂ / ਅਮਰਪਾਲ ਸਿੰਘ ਬੱਬੂ
ਇਥੋਂ ਨਜਦੀਕ ਪੇਦੇ ਪਿੰਡ ਤਿੰਮੋਵਾਲ ਦੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਮੇਲੇ ਦੀਆਂ ਤਿਆਰੀਆਂ ਲਈ ਬਿਜਲੀ ‘ ਤੇ ਚੱਲਣ ਵਾਲੀਆਂ ਲੜੀਆਂ ਲਗਾਉਂਦੇ ਸਮੇਂ ਕਰੰਟ ਲਗਣ ਨਾਲ ਦੀਵਾਰ ਉਪਰੋਂ ਡਿੱਗਣ ਕਾਰਣ ਇਕ ਛੋਟੇ ਬੱਚੇ ਦੀ ਮੌਤ ਹੋਣ ਦੀ ਸੁਚਨਾ ਪ੍ਰਾਪਤ ਹੋਈ ਹੈ ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਸਾਹਿਬ ਸਿੰਘ ਪੁੱਤਰ ਸੁਖਸਾਗਰ ਸਿੰਘ ਦੀ ਹਾਲਤ ਗੰਭੀਰ ਹੋਣ ਤੇ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ । ਜਿਥੇ ਉਹ ਜਖਮਾ ਦੀ ਤਾਬ ਨੂੰ ਸਹਾਰਦਾ ਹੋਇਆ ਦਮ ਤੋੜ ਗਿਆ । ਮ੍ਰਿਤਕ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁਤਰ ਸੀ । ਇਸ ਸਮੇਂ ਗੁਰਸਾਹਬਿ ਸਿੰਘ ਦੇ ਦੁੱਖੀ ਪਰਿਵਾਰ ਦੇ ਨਾਲ ਸਮੁਚੇ ਪਿੰਡ ਵਾਸੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਫਸੋਸ ਪ੍ਰਗਟ ਕੀਤਾ ਹੈ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-