





Total views : 5949296







Total views : 5949296ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਘਰਿੰਡਾ ਦੇ ਪਿੰਡ ਭਰੋਪਾਲ ਵਿਚ ਦੋ ਘਰਾਂ ‘ਤੇ ਗੁਪਤ ਛਾਪੇ ਮਾਰੇ ਅਤੇ 10 ਪਿਸਤੌਲ (30 ਕੈਲੀਬਰ) ਅਤੇ 2 ਕਿਲੋ ਹੈਰੋਇਨ ਬਰਾਮਦ ਕੀਤੀ। ਦੋ ਮੁਲਜ਼ਮਾਂ ਕੁਲਜੀਤ ਕੌਰ ਅਤੇ ਰਾਜਬੀਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂਕਿ ਤਿੰਨ ਫਰਾਰ ਸ਼ੱਕੀਆਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਤਹਿਤ ਥਾਣਾ ਘਰਿੰਡਾ ਅੰਮ੍ਰਿਤਸਰ ਵਿਖੇ ਇਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
