





Total views : 5596652








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਨਸ਼ਾ ਤਸਕਰ ਧਰਮਿੰਦਰ ਸਿੰਘ ਉਰਫ਼ ਸੋਨੂੰ ਦਾ ਐਨਕਾਊਂਟਰ ਕੀਤਾ ਹੈ। ਪੁਲਿਸ ਮੁਲਜ਼ਮ ਕੋਲੋਂ ਹੈਰੋਇਨ ਦੀ ਹੋਰ ਬਰਾਮਦਗੀ ਲਈ ਮਜੀਠਾ ਲੈ ਕੇ ਆਈ ਸੀ। ਮੁਲ਼ਜ਼ਮ ਨੇ ਪੁਲਿਸ ਕੋਲੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਦੀ ਕਾਰਵਾਈ ਦੌਰਾਨ ਸੋਨੂੰ ਜ਼ਖਮੀ ਹੋ ਗਿਆ। ਪੁਲਿਸ ਦੀ ਜਾਂਚ ਦੌਰਾਨ ਉਸ ਨੇ ਹੋਰ ਹੈਰੋਇਨ ਦੀ ਗੱਲ ਕਹੀ ਸੀ ਜਿਸ ਕਰਕੇ ਪੁਲਿਸ ਹੋਰ ਖੇਪ ਦੀ ਬਰਾਮਦੀ ਲਈ ਲੈ ਕੇ ਆਈ ਸੀ ਇਸ ਦੌਰਾਨ ਮੁਲਜਮ ਨੇ ਭੱਜਣ ਦੀ ਕੀਤੀ ਅਤੇ ਪੁਲਿਸ ਦੀ ਫਾਇਰਿੰਗ ਦੌਰਾਨ ਜ਼ਖ਼ਮੀ ਹੋ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-