ਪੁਲਿਸ ਅਧਿਕਾਰੀਆਂ ਵਲੋ ਕਰਨਲ ਤੇ ਉਸਦੇ ਪੁੱਤਰ ਦੀ ਕੁੱਟਮਾਰ ਦੇ ਮਾਮਲੇ ‘ਚ ਪੰਜਾਬ ਸਰਕਾਰ ਨੇ ਦਿੱਤੇ ਮੈਜਿਸਟ੍ਰੇਟ ਜਾਂਚ ਦੇ ਹੁਕਮ

4948659
Total views : 5949267

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਪਟਿਆਲਾ ਪੁਲਿਸ ਵੱਲੋਂ ਫੌਜੀ ਅਫਸਰ ਦੀ ਕੁੱਟਮਾਰ ਦੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ।ਇਹ ਜਾਂਚ ਆਈ.ਏ.ਐਸ ਅਧਿਕਾਰੀ ਪਰਮਵੀਰ ਸਿੰਘ ਦੇ ਅਧੀਨ ਹੋਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

ਪੜ੍ਹੋ ਹੁਕਮਾਂ ਦੀ ਕਾਪੀ

Share this News