ਭਾਜਪਾ ਨੇ ਨਗਰ ਨਿਗਮ ਅੰਮ੍ਰਿਤਸਰ ‘ਚ ਗੌਰਵ ਗਿੱਲ ਨੂੰ ਵਿਰੋਧੀ ਧਿਰ ਦਾ ਲੀਡਰ ਤੇ ਕਰੀਤੀ ਅਰੋੜਾ ਨੂੰ ਬਣਾਇਆ ਡਿਪਟੀ ਲੀਡਰ

4948619
Total views : 5949213

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਮਿੱਕੀ ਗੁਮਟਾਲਾ

ਭਾਜਪਾ ਪੰਜਾਬ ਨੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੇ ਵਿਰੋਧੀ ਧਿਰ ਦੇ ਨੇਤਾਵਾਂ ਅਤੇ ਉਪ ਨੇਤਾਵਾਂ ਦਾ ਐਲਾਨ ਕੀਤਾ ਹੈ, ਜਿਸ ਦੀ ਇਕ ਸੂਚੀ ਵੀ ਜਾਰੀ ਕੀਤੀ ਹੈ। ਜੋ ਹੇਠ ਲਿਖੇ ਅਨੁਸਾਰ ਹੈ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News