





Total views : 5582310








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅਜਨਾਲਾ/ਦਵਿੰਦਰ ਕੁਮਾਰ ਪੁਰੀ
ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਉਸ ਵੇਲੇ ਮਾਤਮ ਸ਼ਾਹ ਗਿਆ ਜਦੋਂ ਪਿੰਡ ਦਾ ਨੌਜਵਾਨ ਆਮ ਆਦਮੀ ਪਾਰਟੀ ਦੇ ਜਿਲਾ ਯੂਥ ਪ੍ਰਧਾਨ ਗਗਨਦੀਪ ਸਿੰਘ ਛੀਨਾ ਦਾ ਬੀਤੀ ਰਾਤ ਸੰਖੇਪ ਬਿਮਾਰੀ ਪਿੱਛੋ ਦਿਹਾਂਤ ਹੋ ਗਿਆ । ਉਹਨਾਂ ਦਾ ਪਿੰਡ ਛੀਨਾ ਕਰਮ ਸਿੰਘ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮਾਲ ਮੰਤਰੀ ਹਰਦੀਪ ਸਿੰਘ ,ਖੁਸ਼ਪਾਲ ਸਿੰਘ ਧਾਲੀਵਾਲ ,ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ,ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ,ਜ਼ਿਲਾ ਦਿਹਾਤੀ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ,ਓ.ਐਸ.ਡੀ ਗੁਰਜੰਟ ਸਿੰਘ ਸੋਹੀ,ਜਸਪਿੰਦਰ ਸਿੰਘ ਛੀਨਾ,ਪ੍ਰਧਾਨ ਜਸਪਾਲ ਸਿੰਘ ਢਿੱਲੋਂ ,ਸ਼ਹਿਰੀ ਪ੍ਰਧਾਨ ਅਮਿੱਤ ਔਲ ,ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ ,ਚੇਅਰਮੈਨ ਸੀਮਾ ਸੋਢੀ ,ਬਲਾਕ ਪ੍ਰਧਾਨ ਸਵਿੰਦਰ ਸਿੰਘ ਮਹਿਲਾਂਵਾਲਾ ,ਯੂਥ ਪ੍ਰਧਾਨ ਅਮਰ ਸੰਧੂ ,ਸਰਪੰਚ ਮੰਨੂ ਮੱਲੀ ਬੋਹੜਵਾਲਾ ,ਸ਼ਿਵਦੀਪ ਸਿੰਘ ਚਾਹਲ ,ਅਮਿੱਤ ਪੁਰੀ ,ਸਰਪੰਚ ਜਸਪਾਲ ਸਿੰਘ ਰਿਆੜ ,ਬਲਵਿੰਦਰ ਸਿੰਘ ਸਲੇਮਪੁਰਾ ,ਨੰਬਰਦਾਰ ਕਸ਼ਮੀਰ ਸਿੰਘ ਫ਼ੁੱਲੇਚਕ ,ਸਰਪੰਚ ਲਵਪ੍ਰੀਤ ਸਿੰਘ ਹਰੜ ,ਸ਼ਮਸ਼ੇਰ ਸਿੰਘ ਸ਼ੇਰਾ ,ਹਰਿੰਦਰ ਕੌਰ ਮੱਤੇਨੰਗਲ,ਜੇ.ਪੀ ਕੋਟ ਰਜ਼ਾਦਾ ,ਬੀਬੀ ਗੁਰਦੀਪ ਕੌਰ,ਸੀਮਾ ਅਜਨਾਲਾ,ਸੁਰਜੀਤ ਸਿੰਘ ਅਵਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-