ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ‘ਚ ਫੇਰਬਦਲ ਕਰਦਿਆਂ ਦੇ 21 ਡੀਐੱਸਪੀਜ਼ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਹੈ। ਟਰਾਂਸਫਰ ਕੀਤੇ ਗਏ ਅਫ਼ਸਰਾਂ ‘ਚ ਇੱਕ ਆਈਪੀਐੱਸ ਅਧਿਕਾਰੀ ਰਿਸ਼ਭ ਭੋਲਾ ਵੀ ਸ਼ਾਮਲ ਹੈ। ਉਨ੍ਹਾਂ ਨੂੰ ਏਐੱਸਪੀ ਜਲੰਧਰ ਤੋਂ ਬਦਲ ਕੇ ਅੰਮ੍ਰਿਤਸਰ ਵਿਖੇ ਲਾਇਆ ਗਿਆ ਹੈ। ਇਸ ਤੋਂ ਇਲਾਵਾ ਇਸ ਤੋ ਇਲਾਵਾ ਬਦਲੇ ਗਏ ਹਪਰ ਪੀ.ਪੀ.ਐਸ ਅਧਿਕਾਰੀਆਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
