ਪੰਜਾਬ ਸਰਕਾਰ ਨੇ ਸੂਬੇ ‘ਚ ਤਾਇਨਾਤ 56 ਤਹਿਸੀਲਦਾਰ ਕੀਤੇ ਤਬਦੀਲ

4726350
Total views : 5591885

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ 

ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਦੀਆਂ ਵੱਡੀ ਪੱਧਰ ਉਤੇ ਬਦਲੀਆਂ ਕੀਤੀਆਂ ਗਈਆਂ ਹਨ। ਜਾਰੀ ਹੁਕਮਾਂ ਮੁਤਾਬਕ ਬਦਲੀਆਂ ਤੁਰੰਤ ਲਾਗੂ ਕੀਤੀਆਂ ਗਈਆਂ ਹਨ। ਅਧਿਕਾਰੀ ਨੇ ਨਵੀਂ ਤੈਨਾਤੀ ਵਾਲੀ ਥਾਂ ਤੇ ਕੱਲ੍ਹ ਮਿਤੀ 22 ਅਪ੍ਰੈਲ 2025 ਤੱਕ ਹਰ ਹਾਲਤ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕਰਨਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News