ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੋਂ ਹੈਰੋਇਨਅਤੇ ਨਜਾਇਜ਼ ਹਥਿਆਰਾਂ ਸਮੇਤ ਦੋਸ਼ੀ ਗ੍ਰਿਫ਼ਤਾਰ

4728464
Total views : 5595407

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਜਨਾਲਾ/ਦਵਿੰਦਰ ਕੁਮਾਰ ਪੁਰੀ

ਪੰਜਾਬ ਸਰਕਾਰ ਵੱਲੋਂਯੱ ਯੁੱਧ ਨਸ਼ਿਆਂ ਵਿਰੱਧ ਮੁਹਿੰਮਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੋਂ 1 ਕਿੱਲੋ 335 ਗ੍ਰਾਮ ਹੀਰੋਇਨ ਇੱਕ ਗਲੋਕ ਪਿਸਟਲ 9 ਐਮ.ਐਮ, ਇੱਕ ਜਗਾਨਾ ਪਿਸਟਲ ਅਤੇ ਸਵਿਫ਼ਟ ਗੱਡੀ ਸਮੇਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ.ਇੰਦਰਜੀਤ ਸਿੰਘ ਨੇ ਦੱਸਿਆ ਕਿ ਪ੍ਰਦੀਪ ਸਿੰਘ ਪੁੱਤਰ ਤਰਦਵਿੰਦਰ ਸਿੰਘ ਕੋਲੋਂ 1 ਕਿੱਲੋ 355 ਗ੍ਰਾਮ ਹੈਰੋਇਨ ਅਤੇ ਸਵਿਫ਼ਟ ਗੱਡੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਇਸੇ ਤਰ੍ਹਾਂ ਸੁਖਚੈਨ ਸਿੰਘ ਉਰਫ਼ ਚਾਨਣ ਵਾਸੀ ਬੱਚੀਵਿੰਡ ਨੂੰ ਇੱਕ ਗਲੋਕ ਪਿਸਟਲ 9ਐਮ.ਐਮ.ਇੱਕ 30 ਬੋਰਪਿਸਟਲ ਸਮੇਤ ਮੈਗਜ਼ੀਨ ਗ੍ਰਿਫ਼ਤਾਰ ਕੀਤਾ ਗਿਆ ਇਸੇ ਤਰ੍ਹਾਂ ਦੇਸ਼ੀ ਅਰਜਨ ਸਿੰਘ ਪਾਸੋਂ ਇੱਕ ਜਗਾਨਾ ਪਿਸਟਲ ਸਮੇਤ ਮੈਗਜ਼ੀਨ ਬਰਾਮਦ ਕੀਤਾ ਗਿਆ ਦੋਸ਼ੀ ਖ਼ਿਲਾਫ਼ ਪੁਲਿਸ ਥਾਣਾ ਲੋਪੋਕੇ ਵਿਖੇ ਮਾਮਲਾ ਦਰਜ ਕਰਕੇ ਬਰੀਕੀ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦੇ ਪੁਰਾਣੇ ਰਿਕਾਰਡ ਨੂੰ ਖੰਘਾਲਿਆਂ ਜਾ ਰਿਹਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

 

Share this News