





Total views : 5596782








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅਜਨਾਲਾ/ਦਵਿੰਦਰ ਕੁਮਾਰ ਪੁਰੀ
ਰਮਦਾਸ ਨੇੜੇ ਪੰਜਾਬ ਪੁਲਿਸ ਅਤੇ ਇੱਕ ਨਾਮੀ ਗੈਂਗਸਟਰ ਜੀਵਨ ਫੌਜੀ ਦੇ 2 ਗੁਰਗਿਆਂ ਵਿਚਾਲੇ ਹੋਈ ਮੁੱਠਭੇੜ ਦੌਰਾਨ 2 ਬਦਮਾਸ਼ ਜ਼ਖਮੀ ਹੋਏ ਹਨ I ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜੀਵਨ ਫੌਜੀ ਦੇ ਦੋ ਬਦਮਾਸ਼ ਰਮਦਾਸ ਨੇੜੇ ਥੁਸੀ ਬੰਨ ਤੇ ਘੁੰਮ ਰਹੇ ਹਨ।
ਜਿਨਾਂ ਨੂੰ ਕਾਬੂ ਕਰਨ ਲਈ ਪੁਲਿਸ ਪਾਰਟੀ ਵੱਲੋਂ ਜਦੋਂ ਇਹਨਾਂ ਦਾ ਤਲਾਸ਼ ਸ਼ੁਰੂ ਕੀਤੀ ਤਾਂ ਇਹਨਾਂ ਦਾ ਮੁਕਾਬਲਾ ਪੁਲਿਸ ਨਾਲ ਤੁਸੀਂ ਬੰਨ ਤੇ ਹੋ ਗਿਆ ਜਿਸ ਤੇ ਇਹਨਾਂ ਵੱਲੋਂ ਅਚਾਨਕ ਪੁਲਿਸ ਤੇ ਗੋਲੀ ਚਲਾ ਦਿੱਤੀ ਜਿਸ ਦੇ ਬਚਾਅ ਵਿੱਚ ਪੁਲਿਸ ਨੇ ਗੋਲੀ ਚਲਾਈ ਜਿਸ ਕਾਰਨ ਦੋ ਬਦਮਸ ਵਿਸ਼ਾਲ ਮਸੀਹ ਅਤੇ ਲਵਪ੍ਰੀਤ ਸਿੰਘ ਲਵ ਜਖਮੀ ਹੋ ਗਏ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-