14 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵਿਰੁੱਧ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ ! ਤਾਰੁੰਤ ਪ੍ਰਭਾਵ ਨਾਲ ਕੀਤਾ ਮੁਅੱਤਲ

4733572
Total views : 5604178

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਪੰਜਾਬ ਵਿੱਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਕਾਰਵਾਈ ਦੇਖੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਕੁੱਲ 14 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਜਿਨ੍ਹਾਂ ਵਿੱਚ 6 ਤਹਿਸੀਲਦਾਰ ਅਤੇ 8 ਨਾਇਬ ਤਹਿਸੀਲਦਾਰ ਸ਼ਾਮਲ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਗੁਰਮੁਖ ਸਿੰਘ ਤਹਿਸੀਲਦਾਰ ਬਾਘਾਪੁਰਾਣਾ (ਮੋਗਾ), ਭੀਮ ਸੇਨ ਨਾਇਬ ਤਹਿਸੀਲਦਾਰ (ਬਾਘਾਪੁਰਾਣਾ) ਮੋਗਾ, ਅਮਰਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਸਮਾਲਸਰ (ਮੋਗਾ), ਰਮੇਸ਼ ਢੀਂਗਰਾ ਨਾਇਬ ਤਹਿਸੀਲਦਾਰ (ਧਰਮਕੋਟ) ਮੋਗਾ ਅਤੇ ਹੋਰ ਅਧਿਕਾਰੀ ਸ਼ਾਮਲ ਹਨ। ਇਸ ਲਈ ਸਾਰੇ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

News18

News18

 

Share this News