ਪੰਜਾਬ ਸਰਕਾਰ ਨੇ 1 ਆਈ.ਏ.ਐਸ ਅਤੇ 55 ਪੀ.ਸੀ.ਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ!ਕਈ ਪੀ.ਸੀ.ਐਸ ਅਧਿਕਾਰੀਆਂ ਨੂੰ ਖਾਲੀ ਥਾਵਾਂ ‘ਤੇ ਲਗਾਇਆ ਮੁੱਖ ਖੇਤੀਬਾੜੀ ਅਫਸਰ

4735528
Total views : 5607302

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 

ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਉਤੇ ਪ੍ਰਸ਼ਾਸਨਿਕ ਬਦਲਾਅ ਕੀਤੇ ਗਏ ਹਨ। ਸਰਕਾਰ ਵੱਲੋਂ 1 ਆਈਏਐਸ ਅਤੇ 55 ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News