





Total views : 5949265







Total views : 5949265ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅਜਨਾਲਾ/ਦਵਿੰਦਰ ਕੁਮਾਰ ਪੁਰੀ
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਕਿਸੇ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਨ ਮੋਕ ਡਰੀਲ ਕੀਤੀਆਂ ਜਾ ਰਹੀਆਂ ਹਨ। ਮਾਣਯੋਗ ਐਸ ਐਸ. ਡੀ .ਐਮ ਅਜਨਾਲਾ ਸ੍ਰ ਰਵਿੰਦਰ ਸਿੰਘ ਅਰੋੜਾ ਨੇ ਕੈਮਿਸਟ ਐਸੋਸੀਏਸ਼ਨ ਅਜਨਾਲਾ ਦੇ ਨਾਲ ਮੀਟਿੰਗ ਕੀਤੀ।
ਇਸ ਮੌਕੇ ਡਾ ਪ੍ਰਵੀਨ ਕੁਮਾਰ ਸਰੀਨ, ਐਡਵੋਕੇਟ ਸ੍ਰੀ ਬ੍ਰਿਜ ਮੋਹਨ ਔਲ ਅਜਨਾਲਾ, ਡਾ ਅੰਮ੍ਰਿਤ ਬਾਠ,ਸ਼ਿਵ ਸ਼ਕਤੀ ਮੈਡੀਕਲ ਅਜਨਾਲਾ, ਅਦਰਸ਼ ਮੈਡੀਕਲ ਅਜਨਾਲਾ,ਚੰਦਨ ਮੋਹਣ ਮਰਵਾਹਾ,ਮਨੀਸ਼ ਕੁਮਾਰ, ਸੰਦੀਪ ਕੁਮਾਰ,ਆਦਿ ਹਾਜ਼ਰ ਸਨ । ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
