





Total views : 5611461








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਦਖਲਅੰਦਾਜ਼ੀ ਤੋਂ ਬਾਅਦ ਭਾਰਤ ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਐਲਾਨ ਹੋ ਗਿਆ ਹੈ। ਜੰਗਬੰਦੀ ਅੱਜ ਸ਼ਾਮ 5 ਵਜੇ ਤੋਂ ਲਾਗੂ ਹੋ ਗਈ ਹੈ। ਇਸ ਐਲਾਨ ਤੋਂ ਬਾਅਦ ਪੰਜਾਬ ‘ਚ ਬਲੈਕਆਊਟ ਨਹੀਂ ਹੋਵੇਗਾ । ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਜਾਰੀ ਸਾਰੇ ਹੁਕਮ ਵਾਪਸ ਲੈ ਲਏ ਗਏ ਹਨ। ਹੁਣ ਹਾਲਾਤ ਆਮ ਵਾਂਗ ਹੋ ਗਏ ਹਨ।ਖਬਰ ਨੂੰ ਵਧ ਤੋ ਵੱਧ ਅੱਗੇ ਸ਼ੇਅਰ ਕਰੋ-