ਜਿਲਾ ਅੰਮ੍ਰਿਤਸਰ ‘ਚ ਭਲਕੇ 12 ਮਈ ਨੂੰ ਵੀ ਬੰਦ ਰਹਿਣਗੇ ਸਕੂਲ

4739151
Total views : 5612667

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਮਿੱਕੀ ਗੁਮਟਾਲਾ

ਜ਼ਿਲ੍ਹਾ ਸਿੱਖਿਆ ਅਫਸਰ ਸੀਨੀਅਰ ਸੰਕੈਡਰੀ ਅੰਮ੍ਰਿਤਸਰ ਵਲੋ ਜਾਰੀ ਪੱਤਰ ‘ਚ ਸ਼ਪਸ਼ਟ ਕੀਤਾ ਹੈ ਕਿ  ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਮੌਖਿਕ ਹੁਕਮਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਕੱਲ੍ਹ ਮਿਤੀ 12 ਮਈ ਨੂੰ ਪੂਰਨ ਤੌਰ ‘ਤੇ ਬੰਦ ਰਹਿਣਗੇ। ਅਧਿਆਪਕ ਆਪਣੇ ਘਰਾਂ ਤੋਂ ਵਿਦਿਅਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ। ਕਿਸੇ ਵੀ ਅਧਿਆਪਕ ਨੂੰ ਸਕੂਲ ਨਾ ਬੁਲਾਇਆ ਜਾਵੇ, ਸਕੂਲਾਂ ਨੂੰ ਪੂਰਣ ਤੌਰ ‘ਤੇ ਬੰਦ ਰੱਖਿਆ ਜਾਵੇ।ਖਬਰ ਨੂੰ ਵਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News