





Total views : 5614891








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਉਪਿੰਦਰਜੀਤ ਸਿੰਘ
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਕ ਮੌਕ ਡਰਿਲ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਵਿੱਚ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਪਿਛਲੇ ਦਿਨਾਂ ਵਿੱਚ ਬੰਦ ਰੱਖਣ ਲਈ ਹੁਕਮ ਜਾਰੀ ਕੀਤੇ ਗਏ ਸਨ।
ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਅੰਮ੍ਰਿਤਸਰ ਦੇ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ 15 ਮਈ 2025 ਤੋਂ ਆਮ ਦਿਨਾਂ ਦੀ ਤਰ੍ਹਾਂ ਖੁੱਲ੍ਹਣਗੇ।ਉਨਾਂ ਕਿਹਾ ਕਿ ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀਐਲੀਮੈਂਟਰੀ ਅੰਮ੍ਰਿਤਸਰ ਇਨਾਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-