ਜਸਬੀਰ ਸਿੰਘ ਕੋਟ ਨਾਲ ਦੁੱਖ ਸਾਝਾ ਕਰਨ ਲਈ ਬਿਕਰਮ ਮਜੀਠੀਆ ਉਨਾਂ ਦੇ ਗ੍ਰਹਿ ਪੁੱਜੇ

4741301
Total views : 5615988

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਪਿਛਲੇ ਦਿਨੀਂ ਮਜੀਠਾ ਹਲਕੇ ਵਿੱਚ ਪੈਂਦੇ ਪਿੰਡ ਕੋਟ ਹਿਰਦੇਰਾਮ ਤੋਂ ਸੀਨੀਅਰ ਆਗੂ ਜਸਬੀਰ ਸਿੰਘ ਕੋਟ ਜਿਨ੍ਹਾਂ ਦੀ ਧਰਮਪਤਨੀ ਸਵਰਗੀ ਬੀਬੀ ਪਰਮਜੀਤ ਕੌਰ ਦਾ ਸੰਖੇਪ ਬਿਮਾਰੀ ਨਾਲ ਦੇਹਾਂਤ ਹੋ ਗਿਆ ਸੀ। ਅੱਜ ਇਸ ਦੁੱਖ ਦੀ ਘੜੀ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ ਤੇ ਜਸਬੀਰ ਸਿੰਘ ਕੋਟ ਦੇ ਗ੍ਰਹਿ ਵਿਖੇ ਪਹੁੰਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਮੌਕੇ ਮਜੀਠੀਆ ਨੇ ਕਿਹਾ ਕਿ ਗੁਰੂ ਚਰਨਾਂ ‘ਚ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਮਜੀਠੀਆ ਦੇ ਸਿਆਸੀ ਸਕੱਤਰ ਲਖਬੀਰ ਸਿੰਘ ਗਿੱਲ, ਅੰਗਰੇਜ਼ ਸਿੰਘ ਕੋਟ, ਜਸਬੀਰ ਸਿੰਘ ਹਦਾਇਤਪੁਰ, ਸੂਬੇਦਾਰ ਭੁਪਿੰਦਰ ਸਿੰਘ, ਨਿਸ਼ਾਨਜੀਤ ਸਿੰਘ, ਡਾਂ ਸਤਨਾਮ ਸਿੰਘ ਬਿੱਟੂ, ਯਾਦਵਿੰਦਰ ਸਿੰਘ ਯਾਦੀ, ਵਰਿੰਦਰਪਾਲ ਸਿੰਘ ਵਿੰਦਰ, ਹਰਦੇਵ ਸਿੰਘ ਦੇਬੂ ਚਵਿੰਡਾ ਦੇਵੀ, ਹਰਪਾਲ ਸਿੰਘ ਡਿਪੂ ਵਾਲੇ, ਚਾਚਾ ਲਖਬੀਰ ਸਿੰਘ, ਵਿੱਕੀ ਭੰਡਾਰੀ ਆਦਿ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News