





Total views : 5949284







Total views : 5949284ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
ਗ੍ਰਹਿ ਮੰਤਰਾਲੇ ਨੇ ਸਾਬਕਾ ਵਿਜੀਲੈਂਸ ਮੁਖੀ ਆਈ.ਪੀ.ਐਸ. ਅਧਿਕਾਰੀ ਐਸ.ਪੀ.ਐਸ. ਪਰਮਾਰ ਦੀ ਮੁਅੱਤਲੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਪੰਜਾਬ ਸਰਕਾਰ ਨੇ ਬੀਤੇ ਦਿਨ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਮੁਖੀ ਐਸ.ਪੀ.ਐਸ. ਪਰਮਾਰ ਅਤੇ ਪਰ ਉੁਨਾਂ ਨਾਲ ਕਥਿਤ ਡਰਾਈਵਿੰਗ ਲਾਇਸੈਂਸ ਘੁਟਾਲੇ ਦੇ ਸੰਬੰਧ ਵਿਚ ਮੁਅੱਤਲ ਕੀਤੇ ਦੋ ਪੀ.ਪੀ.ਐਸ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਨੇ ਅੱਜ ਬਹਾਲ ਕਰ ਦਿੱਤਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-