





Total views : 5949284







Total views : 5949284ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਵਿੱਚ, ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ‘ਤੇ 30 ਮਈ 2025 (ਸ਼ੁੱਕਰਵਾਰ) ਨੂੰ ਸਰਕਾਰੀ ਛੁੱਟੀ ਹੋਵੇਗੀ। ਪੰਜਵੇਂ ਸਿੱਖ ਗੁਰੂ, ਸ੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਵਸ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਇਸ ਨੂੰ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚ ਵੀ ਸ਼ਾਮਲ ਕੀਤਾ ਹੈ।ਇਸ ਦਿਨ ਸਕੂਲ, ਕਾਲਜ ਅਤੇ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਅਨੁਸਾਰ ਮਈ ਮਹੀਨੇ ਵਿੱਚ ਦੋ ਸਰਕਾਰੀ ਛੁੱਟੀਆਂ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-