





Total views : 5949271







Total views : 5949271ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਪੰਜਾਬ ਮਨੁੱਖੀ ਅਧਿਕਾਰ ਔਰਗਨਾਈਜੇਸ਼ਨ ਦੇ ਵਾਈਸ ਚੇਅਰਮੈਨ ਕਿਰਪਾਲ ਸਿੰਘ ਰੰਧਾਵਾ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਸਵਰਗੀ ਰੰਧਾਵਾ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਨਜ਼ਦੀਕੀ ਸਾਥੀ ਸਨ ਅਤੇ ਉਨ੍ਹਾਂ ਦੇ ਕਤਲ ਕੇਸ ਮਾਮਲੇ ਵਿਚ ਚਸ਼ਮਦੀਦ ਗਵਾਹ ਸਨ।
ਪ੍ਰੀਵਾਰਕ ਮੈਬਰਾਂ ਤੋ ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਅੰਤਿਮ ਸਸਕਾਰ ਕੱਲ 25 ਮਈ ਨੂੰ ਸਵੇਰੇ 10 ਵਜੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨੇੜਲੇ ਸ਼ਮਸ਼ਾਨ ਘਾਟ, ਚਾਟੀਵਿੰਡ ਚੌਕ ਅੰਮ੍ਰਿਤਸਰ ਵਿਖੇ ਹੋਵੇਗਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-