





Total views : 5949221







Total views : 5949221ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ ਮਿੱਕੀ ਗੁਮਟਾਲਾ
ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 2 ਜੂਨ ਤੋਂ ਬੰਦ ਰਹਿਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਛੁੱਟੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਪੰਜਾਬ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਵਿੱਚ ਗਰਮੀ ਦੀ ਲਹਿਰ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
