





Total views : 5948341







Total views : 5948341ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਲੁਧਿਆਣਾ/ਬੀ.ਐਨ.ਈ ਬਿਊਰੋ
ਸਕੂਲ ਦੀ ਅਲਾਟਮੈਂਟ ਸਬੰਧੀ ਧੋਖਾਧੜੀ ਦੇ ਮਾਮਲੇ ਵਿਚ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਵਲੋਂ 11 ਜੂਨ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ ਅਤੇ ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਅਦਾਲਤ ਵਿਚ ਰਿਕਾਰਡ ਪੇਸ਼ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ। ਵਿਜੀਲੈਂਸ ਬਿਊਰੋ ਵਲੋਂ ਇਸ ਮਾਮਲੇ ਵਿਚ ਬੀਤੀ ਸ਼ਾਮ ਹੀ ਆਸ਼ੂ ਨੂੰ ਅੱਜ ਲਈ ਤਲਬ ਕੀਤਾ ਸੀ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
