





Total views : 5947386







Total views : 5947386ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਏਅਰ ਇੰਡੀਆ ਦੇ ਲੰਡਨ ਜਾਣ ਵਾਲੇ ਜਹਾਜ਼ ਦੇ ਅਹਿਮਦਾਬਾਦ ਹਵਾਈ ਅੱਡੇ ‘ਤੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹਾਦਸਾਗ੍ਰਸਤ ਹੋਣ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ।
ਇਸ ਦਰਦਨਾਕ ਹਾਦਸੇ ‘ਚ ਮਰਨ ਵਾਲੇ ਯਾਤਰੀਆਂ ਨੂੰ ਮੇਰੀ ਸਮੁੱਚੀ ਅਕਾਲੀ ਪਾਰਟੀ ਵੱਲੋਂ ਸ਼ਰਧਾਂਜਲੀ
ਮੈਂ ਉਡਾਣ ਵਿੱਚ ਸਵਾਰ ਸਾਰੇ ਯਾਤਰੀਆਂ ਦੀ ਸਲਾਮਤੀ ਲਈ ਅਰਦਾਸ ਕਰਦਾ ਹਾਂ ਅਤੇ ਉਨ੍ਹਾਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਬਚਾਅ ਕਾਰਜਾਂ ਲਈ ਧੰਨਵਾਦ ਕਰਦਾ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੇ ਕੀਤਾ। ਇਸ ਦੁੱਖ ਦੀ ਘੜੀ ਵਿੱਚ ਮਜੀਠੀਆ ਨੇ ਕਿਹਾ ਕਿ ਮੈਂ ਇਸ ਦਰਦਨਾਕ ਹਾਦਸੇ ਵਿੱਚ ਮਰਨ ਵਾਲੇ ਯਾਤਰੀਆਂ ਨੂੰ ਮੈਂ ਸਮੁੱਚੀ ਅਕਾਲੀ ਪਾਰਟੀ ਵੱਲੋਂ ਸ਼ਰਧਾਂਜਲੀ ਦਿੰਦਾ ਹਾਂ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-