





Total views : 5946781







Total views : 5946781ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੱਬੂ ਬੰਡਾਲਾ
ਝਬਾਲ ਤੋ ਪੱਤਰਕਾਰ ਤਜਿੰਦਰ ਸਿੰਘ ਬੱਬੂ ਦੇ ਸਹੁਰਾ ਸਾਹਿਬ ਸ: ਨਰਿੰਜਨ ਸਿੰਘ ਜੋ ਕਿ ਬੀਤੇ ਦਿਨ ਗੁਰਚਰਨਾਂ ਵਿੱਚ ਜਾ ਬਿਰਾਜੇ ਸਨ, ਨਮਿਤ ਰਖਾਏ ਆਖੰਡ ਪਾਠ ਸਾਹਿਬ ਦੇ ਭੋਗ ਉਨਾਂ ਦੇ ਗ੍ਰਹਿ ਝਬਾਲ ਵਿਖੇ 22 ਜੂਨ ਐਤਵਾਰ ਨੂੰ ਪਾਏ ਜਾਣ ਉਪਰੰਤ ਕੀਰਤਨ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਜਥੇ: ਬਘੇਲ ਸਿੰਘ ਝਬਾਲ ਖਾਮ ਜਿਲਾ ਤਰਨ ਤਾਰਨ ਵਿਖੇ 12 ਤੋ 1 ਵਜੇ ਤੱਕ ਹੋਵੇਗਾ।
ਜਿਸ ਸਬੰਧੀ ਜਾਣਕਾਰੀ ਦੇਦਿਆਂ ਪੱਤਰਕਾਰ ਤਜਿੰਦਰ ਸਿੰਘ ਬੱਬੂ ਨੇ ਉਨਾਂ ਦੇ ਪ੍ਰੀਵਾਰ ਨਾਲ ਸਨੇਹ ਰੱਖਣ ਵਾਲਿਆ ਸਮੇ ਸਿਰ ਸਵ: ਨਰਿੰਜਨ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਆਪੀਲ ਕੀਤੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

