ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਰਜਾ ਵਿਖੇ 1.5 ਕਰੋੜ ਦੇ ਕਰੀਬ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

4877858
Total views : 5839762

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਰਈ‌ਆ /ਬਲਵਿੰਦਰ ਸਿੰਘ ਸੰਧੂ ‌ ‌

ਪਿੰਡ ਸਰਜਾ ਦੀ ਬਦਲਾਂਗੇ ਨੁਹਾਰ ਕਿਉਂਕਿ ਸਰਜਾ ਵਿਖੇ 1.5 ਕਰੋੜ ਦੇ ਕਰੀਬ ਲਾਗਤ ਨਾਲ ਕਮਿਊਨਿਟੀ ਹਾਲ ਛੱਪੜ ਦੀ ਰਿਟੇਨਿੰਗ ਵਾਲ਼ ਦੀ ਉਸਾਰੀ ਅਤੇ ਹੋਰ ਵਿਕਾਸ ਕਾਰਜ ਕਰਾਏ ਜਾ ਰਹੇ ਹਨ । ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਪਿੰਡ ਸਰਜਾ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕਰਵਾਏ ਸਮਾਗਮ ਦੌਰਾਨ ਕੀਤਾ। ਉੱਨਾਂ ਕਿਹਾ ਕਿ ਇਹ ਸਾਰੇ ਵਿਕਾਸ ਆਉਦੇ 6 ਮਹੀਨਿਆਂ ਵਿਚ ਪੂਰੇ ਕੀਤੇ ਜਾਣਗੇ । ਹੀ ਹੈ। ਜਰਨੇਟਰ ਨਹੀ ਚਲਾਉਣੇ ਪੈ ਰਹੇ ਹਨ। ਨਹਿਰੀ ਪਾਣੀ ਵੀ ਖਾਲ ਪਵਾ ਕੇ ਟੇਲਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ ।ਸਰਜਾ ਵਾਸੀ ਵਿਕਾਸ ਕਾਰਨ ਗਦ ਗਦ ਹੋਏ ਦੇਖਣ ਨੂੰ ਮਿਲੇ ।

ਇਸ ਮੌਕੇ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ, ਭਰਾਤਾ ਈਟੀਓ ਸਤਿੰਦਰ ਸਿੰਘ, ਚੇਅਰਮੈਨ ਛਨਾਖ ਸਿੰਘ, ਨਿਰਮਲ ਸਿੰਘ ਐਸ ਡੀ ਈ, ਬਲਾਕ ਪ੍ਰਧਾਨ ਭੁਪਿੰਦਰ ਸਿੰਘ, ਬਲਰਾਜ ਸਿੰਘ , ਹਰਪਾਲ ਸਿੰਘ, ਜਥੇ: ਗੁਰਦਿਆਲ ਸਿੰਘ, ਜਰਨੈਲ ਸਿੰਘ ਪ੍ਰਧਾਨ ਕੌ ਸੁਸਾਇਟੀ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਡਾ ਗੁਰਦੀਪ ਸਿੰਘ ਸਰਪੰਚ ਕੋਟਲਾ , ਹਰਿੰਦਰ ਸਿੰਘ ਗੱਗੀ, ਜਸਵੰਤ ਸਿੰਘ ਹੌਲਦਾਰ, ਦਵਿੰਦਰ ਸਿੰਘ ਮੰਨੂ ਸਰਪੰਚ , ਸਰੂਪ ਸਿੰਘ ਯੂ ਕੇ, ਸਵਿੰਦਰ ਸਿੰਘ ਫੋਜੀ ਮੁੱਛਲ, ਰਮਨਜੀਤ ਸਿੰਘ ਸਿੱਧੂ, ਅਮਰੀਕ ਸਿੰਘ ਸਾਬਕਾ ਸਰਪੰਚ, ਜਗਦੀਪ ਸਿੰਘ ਸਰਪੰਚ , ਅਜੀਤ ਸਿੰਘ ਜੋਧਾਨਗਰੀ, ਸਰਪੰਚ ਜਰਮਨਜੀਤ ਸਿੰਘ, ਸੁਖਵਿੰਦਰ ਸਿੰਘ ਲਵਲੀ ਸਰਪੰਚ, ਸੁਖਵਿੰਦਰ ਸਿੰਘ ਸ਼ਾਹ ਸਰਪੰਚ , ਅਵਤਾਰ ਸਿੰਘ , ਕਸ਼ਮੀਰ ਸਿੰਘ, ਹੀਰਾ ਸਿੰਘ, ਮੱਸਾ ਸਿੰਘ ਰਾਏਪੁਰ, ਮਿਰਜਾ ਸਿੰਘ ਮੈਂਬਰ, ਹੀਰਾ ਸਿੰਘ ਜਸਪਾਲ, ਜੇ ਈ ਹਰਜਿੰਦਰ ਸਿੰਘ, ਅੰਗਰੇਜ ਸਿੰਘ ਮੈਂਬਰ, ਨਿਰਮਲ ਸਿੰਘ ਮੈਂਬਰ, ਸੁਰਜਨ ਸਿੰਘ ਮੈਂਬਰ, ਜਗੀਰ ਸਿੰਘ ਫੌਜੀ, ਲੱਖਾ ਸਿੰਘ, ਜਸਵੰਤ ਸਿੰਘ, ਸਤਨਾਮ ਸਿੰਘ, ਨਿਸ਼ਾਨ ਸਿੰਘ, ਅਵਤਾਰ ਸਿੰਘ , ਹੀਰਾ ਸਿੰਘ, ਸਵਰਨ ਸਿੰਘ, ਨਿਰਮਲ ਸਿੰਘ, ਅਨੰਦ ਸਿੰਘ, ਜਸਮੇਲ ਸਿੰਘ, ਬਲਬੀਰ ਸਿੰਘ, ਸਤਨਾਮ ਸਿੰਘ, ਸੁਰਿੰਦਰ ਸਿੰਘ ਪੱਪੂ, ਪਰਗਟ ਸਿੰਘ, ਅਵਤਾਰ ਸਿੰਘ, ਹਰਪਾਲ ਸਿੰਘ, ਨਿਰਮਲ ਸਿੰਘ ਡਾਕਟਰ, ਅਮਰ ਸਿੰਘ, ਸੁਖਚੈਨ ਸਿੰਘ, ਕਰਤਾਰ ਸਿੰਘ ਫ਼ੌਜੀ, ਜਗੀਰ ਸਿੰਘ ਕਾਮਰੇਡ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ ਪਿੰਡ ਵਾਸੀ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News