





Total views : 5947377







Total views : 5947377ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਨੇ ਪੰਜਾਬ ਦੇ ਪੰਜ ਆਈ.ਪੀ.ਐਸ. ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਣਾਇਆ ਗਿਆ ਹੈ। ਸੂਬਾ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਇਸ ਸਬੰਧੀ ਇੱਕ ਫੁਰਮਾਨ ਜਾਰੀ ਕੀਤਾ ਗਿਆ ਹੈ।
ਇਸ ਸੂਚੀ ਵਿੱਚ ਸੀਨੀਅਰ ਅਤੇ ਤਜਰਬੇਕਾਰ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਨਾਨਕ ਸਿੰਘ, ਗੁਰਮੀਤ ਸਿੰਘ ਚੌਹਾਨ, ਦੀਪਕ ਹਿਲੋਰੀ, ਗੌਰਵ ਗਰਗ ਅਤੇ ਨਵੀਨ ਸੈਣੀ ਪ੍ਰਮੁੱਖ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
