ਸੁਖਬੀਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਤੇ ਗੁਲਜਾਰ ਸਿੰਘ ਰਣੀਕੇ ਨੂੰ ਕੋਰ ਕਮੇਟੀ ‘ਚ ਸ਼ਾਮਿਲ ਕਰਕੇ ਟਕਸਾਲੀ ਅਕਾਲੀ ਆਗੂਆਂ ਦਾ ਕੀਤਾ ਸਨਮਾਨ-ਹਰੀਪੁਰਾ

4947099
Total views : 5947162

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸਟਾ

ਸੀਨੀਅਰ ਅਕਾਲੀ ਆਗੂ ਸ: ਸਵਰਨ ਸਿੰਘ ਹਰੀਪੁਰਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇੇਟੀ ‘ਚ ਸਾਬਕਾ ਕੈਬਨਿਟ ਮੰਤਰੀਆਂ ਸ: ਬਿਕਰਮ ਸਿੰਘ ਮਜੀਠੀਆਂ ਤੇ ਸ: ਗੁਲਜਾਰ ਸਿੰਘ ਰਣੀਕੇ ਨੂੰ ਸ਼ਾਮਿਲ ਕਰਨ ਲਈ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦਾ

ਧੰਨਵਾਦ ਕਰਦਿਆ ਕਿਹਾ ਕਿ ਅਜਿਹਾ ਕਰਕੇ ਪਾਰਟੀ ਪ੍ਰਧਾਨ ਸ: ਬਾਦਲ ਮਾਝੇ ਦੇ ਉਨਾਂ ਸਾਰੇ ਟਕਸਾਲੀ ਆਗੂਆਂ ਤੇ ਵਰਕਰਾਂ ਦਾ ਮਾਣ ਵਧਾਇਆ ਹੈ ਜੋ ਪਾਰਟੀ ਦੇ ਸੱਚੇ ਸਪਾਹੀ ਬਣਕੇ ਚਟਾਨ ਵਾਂਗ ਸ਼ੌ੍ਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News