





Total views : 5947139







Total views : 5947139ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੱਬੂ ਬੰਡਾਲਾ
ਵਿਧਾਨ ਸਭਾ ਹਲਕਾ ਤਰਨ ਤਾਰਨ ਤੋ ਆਪ ਦੇ ਵਧਾਇਕ ਡਾ: ਕਸ਼ਮੀਰ ਸਿੰਘ ਸੋਹਲ, ਜਿੰਨਾ ਦਾ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ,
ਉਨਾਂ ਦਾ ਅੰਤਿਮ ਸਸਕਾਰ ਭਲਕੇ ਸ਼ਨੀਵਾਰ ਨੂੰ ਦੁਪਿਹਰ 12.30 ਵਜੇ ਸ਼ਮਸਾਨਘਾਟ ਸੱਚ ਖੰਡ ਰੋਡ ਤਰਨ ਤਾਰਨ ਵਿਖੇ ਹੋਵੇਗਾ। ਪ੍ਰੀਵਾਰਕ ਮੈਬਰਾਂ ਮੁਤਾਬਿਕ ਡਾ: ਸੋਹਲ ਦੀ ਅੰਤਿਮ ਯਾਤਰਾ ਵਿੱਚ ਸਤਾਧਾਰੀ ਪਾਰਟੀ ਦੇ ਆਗੂਆਂ ਸਮੇਤ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਸ਼ਾਮਿਲ ਹੋਣਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-