ਸਾਂਝ ਕੇਦਰ ਸਿਵਲ ਲਾਈਨ ਵਿਖੇ ਤਾਇਨਾਤ ਮੁੱਖ ਸਿਪਾਹੀ ਅਨਮੋਲਦੀਪ ਸਿੰਘ ਵਧੀਆਂ ਸੇਵਾਵਾਂ ਬਦਲੇ ਫਸਟ ਕਲਾਸ ਸਰਟੀਫਿਕੇਟ ਨਾਲ ਸਨਮਾਨਿਤ

4946900
Total views : 5946913

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਮਿੱਕੀ ਗੁਮਟਾਲਾ

ਸਾਂਝ ਕੇਦਰ ਸਿਵਲ ਲਾਈਨਜ ਵਿਖੇ ਪਾਸਪੋਰਟ ਵੈਰੀਫਿਕੇਸ਼ਨ ਲਈ ਤਾਇਨਾਤ ਮੁੱਖ ਸਿਪਾਹੀ ਅਨਮੋਲਦੀਪ ਸਿੰਘ ਨੂੰ ਚੰਗੀ ਕਾਰਗੁਜਾਰੀ ਲਈ ਡਾਇਰੈਕਟਰ ਜਨਰਲ ਆਫ ਪੁਲਿਸ

ਸ੍ਰੀਮਤੀ ਗੁਰਪ੍ਰੀਤ ਕੌਰ ਦਿਉ ਫਸਟ ਕਲਾਸ ਸਰਟੀਫਿਕੇਟ ਨਾਲ ਸਨਮਾਨਿਤ ਕਰਦਿਆ ਉਨਾਂ ਵਲੋ ਨਿਭਾਈਆ ਜਾ ਰਹੀਆ ਸੇਵਾਵਾਂ ਦੀ ਸ਼ਲਾਘਾ ਕਰਦਿਆ ਭਵਿੱਖ ਵਿੱਚ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਲਈ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News