ਪੰਜਾਬ ਵਿਧਾਨ ਸਭਾ ‘ਚ ਤਰਨ ਤਾਰਨ ਹਲਕੇ ਦੀ ਸੀਟ ਖਾਲੀ ਐਲਾਨੀ

4947396
Total views : 5947578

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਵਿਧਾਨ ਸਭਾ ਵਿੱਚ ਜ਼ਿਲ੍ਹਾ ਤਰਨਤਾਰਨ ਦੇ 21-ਤਰਨਤਾਰਨ ਵਿਧਾਨ ਸਭਾ ਹਲਕੇ ਦੀ ਸੀਟ 27 ਜੂਨ, 2025 ਤੋਂ ਖਾਲੀ ਐਲਾਨ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਮਿਤੀ 27 ਜੂਨ, 2025 ਨੂੰ ਡਾ. ਕਸ਼ਮੀਰ ਸਿੰਘ ਸੋਹਲ, ਐਮ.ਐਲ.ਏ. ਦੇ ਅਕਾਲ ਚਲਾਣਾ ਕਰ ਜਾਣ ਉਪਰੰਤ ਇਹ ਸੀਟ ਖਾਲੀ ਐਲਾਨੀ ਗਈ ਹੈ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News