





Total views : 5948924







Total views : 5948924ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਭ੍ਰਿਸ਼ਟਾਚਾਰ ਵਿਰੁੱਧ ਤੁਰੰਤ ਕਾਰਵਾਈ ਕਰਦੇ ਹੋਏ, ਪੰਜਾਬ ਸਰਕਾਰ ਨੇ ਫਤਿਹਗੜ੍ਹ ਚੂੜੀਆਂ ਦੀ ਰਜਿਸਟਰੀ ਕਲਰਕ ਜਸਵਿੰਦਰ ਕੌਰ ਨੂੰ ਸਿਰਫ਼ ਤਿੰਨ ਘੰਟਿਆਂ ਵਿੱਚ ਮੁਅੱਤਲ ਕਰ ਦਿੱਤਾ। ਉਸ ‘ਤੇ ਲੋਕਾਂ ਨੂੰ ਤੰਗ ਕਰਨ ਅਤੇ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਗਿਆ ਸੀ।
ਆਮ ਆਦਮੀ ਪਾਰਟੀ ਦੇ ਇੱਕ ਵਲੰਟੀਅਰ ਦੁਆਰਾ ਪਾਰਟੀ ਆਗੂਆਂ ਨੂੰ ਇਹ ਸ਼ਿਕਾਇਤ ਦਿੱਤੀ ਗਈ ਸੀ ਜਿਸ ਤੋਂ ਬਾਅਦ ਜ਼ਿਲ੍ਹਾ ਮੁਖੀ ਨੇ ਮੰਤਰੀ ਹਰਦੀਪ ਮੁੰਡੀਆ ਨੂੰ ਇੱਕ ਵੀਡੀਓ ਕਲਿੱਪ ਭੇਜੀ। ਮੰਤਰੀ ਨੇ ਮਾਮਲੇ ਦੀ ਜਾਂਚ ਕਰਕੇ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਕਲਰਕ ਨੂੰ ਮੁਅੱਤਲ ਕਰ ਦਿੱਤਾ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-