





Total views : 5948968







Total views : 5948968ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦੀ ਸੂਚੀ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਡੀ.ਐਸ.ਜੀ.ਐਮ.ਸੀ. ਸ. ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਪ੍ਰਦੇਸ਼ ਦਾ ਪ੍ਰਧਾਨ ਅਤੇ ਐਸ.ਜੀ.ਪੀ.ਸੀ. ਦੇ ਕਾਰਜਕਾਰੀ ਮੈਂਬਰ ਸ. ਦਲਜੀਤ ਸਿੰਘ ਭਿੰਡਰ ਨੂੰ ਹਿਮਾਚਲ ਪ੍ਰਦੇਸ਼ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ।

ਸੀਨੀਅਰ ਅਕਾਲੀ ਆਗੂ ਸ. ਗੁਲਜ਼ਾਰ ਸਿੰਘ ਰਣੀਕੇ ਪਾਰਟੀ ਦੇ ਐਸ.ਸੀ. ਵਿੰਗ ਦੇ ਮੁਖੀ ਹੋਣਗੇ ਅਤੇ ਸ. ਹੀਰਾ ਸਿੰਘ ਗਾਬੜੀਆ ਪਹਿਲਾਂ ਵਾਂਗ ਬੀ.ਸੀ. ਵਿੰਗ ਦੇ ਮੁਖੀ ਹੋਣਗੇ। ਵੇਰਵੇ ਇਸ ਪ੍ਰਕਾਰ ਹਨ:
