





Total views : 5948996







Total views : 5948996ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਮਿੱਕੀ ਗੁਮਟਾਲਾ
ਆਮ ਆਦਮੀ ਪਾਰਟੀ ਨੇ ਹਲਕਾ ਉਤਰੀ ਅੰਮ੍ਰਿਤਸਰ ਤੋ ਵਧਾਇਕ ਕੰਵਰਵਿਜੈਪ੍ਰਤਾਪ ਸਿੰਘ ਨੂੰ ਪਾਰਟੀ ਵਿੱਚੋ ਕੱਢਣ ਤੋ ਬਾਅਦ ਦੂਜਾ ਝਟਕਾ ਦੇਦਿਆਂ ਨਗਰ ਸੁਧਾਰ ਟਰੱਸਟ

ਅੰਮ੍ਰਿਤਸਰ ਦੇ ਚੇਅਰਮੈਨ ਸ: ਕਰਮਜੀਤ ਸਿੰਘ ਰਿੰਟੂ ਨੂੰ ਇਸ ਹਲਕੇ ਦਾ ਇੰਚਾਰਜ ਲਗਾ ਦਿੱਤਾ ਹੈ।

ਜਦੋਕਿ ਹਲਕਾ ਮਜੀਠਾ ਤੋ ਸਾਬਕਾ ਵਧਾਇਕ ਤੇ ਕੈਬਨਿਟ ਮੰਤਰੀ ਰਹੇ ਬਿਕਰਮ ਸਿੰਘ ਮਜੀਠੀਆ ਨੂੰ ਜੇਲ ਭੇਜਣ ਤੋ ਬਾਅਦ ਉਨਾਂ ਦੇ ਪੀ.ਏ ਰਹੇ ਤਲਬੀਰ ਸਿੰਘ ਗਿੱਲ ਨੂੰ ਹਲਕਾ ਮਜੀਠਾ ਦਾ ਇੰਚਾਰਜ ਲਗਾਇਆ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
